Bharat Di Azadi Da Agman Ate Sikh Sthit ਭਾਰਤ ਦੀ ਆਂਜ਼ਾਦੀ ਦਾ ਆਗਮਨ ਤੇ ਸਿੱਖ ਸਥਿਤੀ

In Stock (1 items)
£5.95 £3.95

Read more

ਦੇਸ਼-ਬਟਵਾਰੇ ਦਾ ਸਭ ਤੋਂ ਵੱਧ ਸੰਤਾਪ ਸਿੱਖਾਂ ਨੇ ਭੋਗਿਆ । ਜਾਨ – ਮਾਲ ਦੇ ਨੁਕਸਾਨ ਅਤੇ ਘਰ-ਬਾਰ ਦੇ ਤਿਆਗ ਤੋਂ ਇਲਾਵਾ ਸਿੱਖਾਂ ਨੂੰ ਆਪਣੇ ਅਨੇਕਾਂ ਇਤਿਹਾਸਕ ਗੁਰ-ਅਸਥਾਨਾਂ ਦੀ ਸੇਵਾ-ਸੰਭਾਲ ਤੇ ਦਰਸ਼ਨਾਂ ਤੋਂ ਵੀ ਵੰਚਿਤ ਹੋਣਾ ਪਿਆ । ਇਸ ਤੋਂ ਇਲਾਵਾ ਲੇਖਕ ਨੇ ਇੰਗਲੈਂਡ ਜਾ ਕੇ ਖੋਜ ਕੀਤੀ ਤੇ ਜੋ ਰੀਕਾਰਡ ਪ੍ਰਾਪਤ ਹੋਏ ਉਹ ਰੀਕਾਰਡ ਇਸ ਪੁਸਤਕ ਵਿਚ ਪਹਿਲੀ ਵਾਰੀ ਛਾਪੇ ਗਏ ਹਨ । ਅੰਗਰੇਜ਼ਾਂ ਵੱਲੋਂ ਵੱਖ-ਵੱਖ ਸੱਤਾ ਬਦਲੀ ਦੀਆਂ ਤਜਵੀਜ਼ਾਂ ਦਾ ਅਧਿਐਨ ਕੀਤਾ ਜਾਏ ਕਿ ਸਿੱਖਾਂ ਦਾ ਉਨ੍ਹਾਂ ਬਾਰੇ ਕੀ ਪ੍ਰਤਿਕਰਮ ਸੀ, ਇਸ ਪੁਸਤਕ ਦਾ ਮੁੱਖ ਵਿਸ਼ਾ ਹੈ ।
Specifications Descriptions
ISBN 9788172054168
No of Pages 148
Format Hardback
Language Punjabi
Publisher SB
Year Published 2009

You May Also Like

Get 10% Discount.