Description
ਇਹ ਲੇਖ-ਸੰਗ੍ਰਹਿ ਸਿੱਖ-ਇਤਿਹਾਸ ਦੀਆਂ ਉਲਝੀਆਂ ਤੰਦਾਂ ਨੂੰ ਸੁਲਝਾਣ ਦਾ ਪਹਿਲਾ ਵਸਤੂ-ਨਿਸ਼ਠ ਜਤਨ ਹੈ । ਸਿੱਖ ਇਤਿਹਾਸਕਾਰੀ ਦੀ ਸੀਮਾ ਤੇ ਸੰਭਾਵਨਾਵਾਂ ਨੂੰ ਨਿਸਚਿਤ ਕਰਨ ਵਾਲੇ ਇਹ ਲੇਖ ਭਵਿੱਖ ਵਿਚ ਹੋਣ ਵਾਲੀ ਇਤਿਹਾਸਕ ਖੋਜ ਦੇ ਬਾਨ੍ਹਣੂੰ ਬੰਨ੍ਹਦੇ ਹਨ । ਪ੍ਰਚਲਿਤ ਰਵਾਇਤਾਂ, ਮੌਖਿਕ ਸਰੋਤਾਂ ਤੇ ਸਮਕਾਲੀ ਇਤਿਹਾਸਕਾਰਾਂ ਤੱਥਾਂ ਨੂੰ ਨਿਤਾਰ ਕੇ ਸਾਹਮਣੇ ਲਿਆਉਣ ਦਾ ਇਹ ਇਕ ਨਿਵੇਕਲਾ ਉੱਦਮ ਹੈ





Reviews
There are no reviews yet.