Description
ਦੇਸ਼-ਬਟਵਾਰੇ ਦਾ ਸਭ ਤੋਂ ਵੱਧ ਸੰਤਾਪ ਸਿੱਖਾਂ ਨੇ ਭੋਗਿਆ । ਜਾਨ – ਮਾਲ ਦੇ ਨੁਕਸਾਨ ਅਤੇ ਘਰ-ਬਾਰ ਦੇ ਤਿਆਗ ਤੋਂ ਇਲਾਵਾ ਸਿੱਖਾਂ ਨੂੰ ਆਪਣੇ ਅਨੇਕਾਂ ਇਤਿਹਾਸਕ ਗੁਰ-ਅਸਥਾਨਾਂ ਦੀ ਸੇਵਾ-ਸੰਭਾਲ ਤੇ ਦਰਸ਼ਨਾਂ ਤੋਂ ਵੀ ਵੰਚਿਤ ਹੋਣਾ ਪਿਆ । ਇਸ ਤੋਂ ਇਲਾਵਾ ਲੇਖਕ ਨੇ ਇੰਗਲੈਂਡ ਜਾ ਕੇ ਖੋਜ ਕੀਤੀ ਤੇ ਜੋ ਰੀਕਾਰਡ ਪ੍ਰਾਪਤ ਹੋਏ ਉਹ ਰੀਕਾਰਡ ਇਸ ਪੁਸਤਕ ਵਿਚ ਪਹਿਲੀ ਵਾਰੀ ਛਾਪੇ ਗਏ ਹਨ । ਅੰਗਰੇਜ਼ਾਂ ਵੱਲੋਂ ਵੱਖ-ਵੱਖ ਸੱਤਾ ਬਦਲੀ ਦੀਆਂ ਤਜਵੀਜ਼ਾਂ ਦਾ ਅਧਿਐਨ ਕੀਤਾ ਜਾਏ ਕਿ ਸਿੱਖਾਂ ਦਾ ਉਨ੍ਹਾਂ ਬਾਰੇ ਕੀ ਪ੍ਰਤਿਕਰਮ ਸੀ, ਇਸ ਪੁਸਤਕ ਦਾ ਮੁੱਖ ਵਿਸ਼ਾ ਹੈ ।
Reviews
There are no reviews yet.